Dhani ram chatrik biography in punjabi yahoo
Dhani ram chatrik biography in punjabi yahoo live!
ਧਨੀ ਰਾਮ ਚਾਤ੍ਰਿਕ
ਧਨੀ ਰਾਮ ਚਾਤ੍ਰਿਕ | |
|---|---|
ਧਨੀ ਰਾਮ ਚਾਤ੍ਰਿਕ ਦਾ ਪੋਰਟਰੇਟ | |
| ਜਨਮ | (1876-10-04)4 ਅਕਤੂਬਰ 1876 ਪੱਸੀਆਂਵਾਲਾ, ਜ਼ਿਲਾ ਸਿਆਲਕੋਟ, ਬਰਤਾਨਵੀ ਪੰਜਾਬ, (ਹੁਣਪਾਕਿਸਤਾਨ) |
| ਮੌਤ | 18 ਦਸੰਬਰ 1954(1954-12-18) (ਉਮਰ 78) |
| ਭਾਸ਼ਾ | ਪੰਜਾਬੀ |
| ਰਾਸ਼ਟਰੀਅਤਾ | ਹਿੰਦੁਸਤਾਨੀ |
| ਸਿੱਖਿਆ | ਲੋਪੋਕੇ, ਇਸਲਾਮੀਆ ਸਕੂਲ, ਅੰਮ੍ਰਿਤਸਰ |
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954)[1] ਆਧੁਨਿਕ ਪੰਜਾਬੀਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ।[2] ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਜੀਵਨ
[ਸੋਧੋ]ਚਾਤ੍ਰਿਕ ਦਾ ਜਨਮ ਕਿੱਸਾਕਾਰ ਇਮਾਮਬਖ਼ਸ਼ ਦੇ ਪਿੰਡ ਪੱਸੀਆਂਵਾਲਾ, ਜ਼ਿਲਾ ਸਿਆਲਕੋਟ (ਪਾਕਿਸਤਾਨ) ਵਿੱਚ 4 ਅਕਤੂਬਰ, 1876 ਨੂੰ ਲਾਲਾ ਪੋਹਲੂ ਮੱਲ ਅਰੋੜਾ ਦੇ ਘਰ ਹੋਇਆ।[3] ਉਹਨਾਂ ਦੀ ਅਜੇ ਬਾਲ ਉਮਰ ਹੀ ਸੀ ਕਿ ਰੋਜੀ ਦੇ ਚੱਕਰ ਵਿੱਚ ਪਰਿਵਾਰ ਨਾਨਕੇ ਪਿੰਡ ਲੋਪੋਕੇ, ਜ਼ਿਲਾ ਅੰਮ੍ਰਿਤਸਰ ਵਿੱਚ ਆ ਗਿਆ। ਆਰਥਿਕ ਤੰਗੀਆਂ ਕਾਰਨ ਰਸਮੀ ਸਿੱਖਿਆ ਪ੍ਰਾਇਮਰੀ